Bible Language

Exodus 12:31 (KJV) King James Version

Versions

PAV   ਤਾਂ ਉਸ ਨੇ ਮੂਸਾ ਅਤੇ ਹਾਰੂਨ ਨੂੰ ਰਾਤੀਂ ਬੁਲਵਾ ਕੇ ਆਖਿਆ, ਉੱਠੋ ਅਰ ਮੇਰੇ ਲੋਕਾਂ ਵਿੱਚੋਂ ਨਿੱਕਲ ਜਾਓ ਤੁਸੀਂ ਵੀ ਅਰ ਇਸਰਾਏਲੀ ਵੀ ਅਰ ਜਾ ਕੇ ਆਪਣੀ ਗੱਲ ਦੇ ਅਨੁਸਾਰ ਯਹੋਵਾਹ ਦੀ ਉਪਾਸਨਾ ਕਰੋ
IRVPA   ਤਾਂ ਉਸ ਨੇ ਮੂਸਾ ਅਤੇ ਹਾਰੂਨ ਨੂੰ ਰਾਤੀਂ ਬੁਲਵਾ ਕੇ ਆਖਿਆ, ਉੱਠੋ ਅਤੇ ਮੇਰੇ ਲੋਕਾਂ ਵਿੱਚੋਂ ਨਿੱਕਲ ਜਾਓ ਤੁਸੀਂ ਵੀ ਅਤੇ ਇਸਰਾਏਲੀ ਵੀ ਅਤੇ ਜਾ ਕੇ ਆਪਣੀ ਗੱਲ ਦੇ ਅਨੁਸਾਰ ਯਹੋਵਾਹ ਦੀ ਉਪਾਸਨਾ ਕਰੋ।