Bible Language

Exodus 12:39 (KJV) King James Version

Versions

PAV   ਅਤੇ ਉਨ੍ਹਾਂ ਨੇ ਗੁੰਨ੍ਹੇ ਹੋਏ ਆਟੇ ਦੀਆਂ ਜਿਹੜਾ ਮਿਸਰ ਤੋਂ ਲਿਆਏ ਸਨ ਪਤੀਰੀਆਂ ਰੋਟੀਆਂ ਪਕਾਈਆਂ ਕਿਉਂ ਜੋ ਉਹ ਏਸ ਲਈ ਖ਼ਮੀਰ ਨਹੀਂ ਹੋਇਆ ਸੀ ਭਈ ਓਹ ਮਿਸਰੋਂ ਧੱਕੇ ਗਏ ਸਨ ਅਰ ਉੱਥੇ ਠਹਿਰ ਨਾ ਸੱਕੇ ਨਾ ਆਪਣੇ ਲਈ ਰੋਟੀ ਬਣਾ ਸੱਕੇ
IRVPA   ਅਤੇ ਉਨ੍ਹਾਂ ਨੇ ਗੁੰਨ੍ਹੇ ਹੋਏ ਆਟੇ ਦੀਆਂ ਜਿਹੜਾ ਮਿਸਰ ਤੋਂ ਲਿਆਏ ਸਨ ਪਤੀਰੀਆਂ ਰੋਟੀਆਂ ਪਕਾਈਆਂ ਕਿਉਂ ਜੋ ਉਹ ਇਸ ਲਈ ਖ਼ਮੀਰ ਨਹੀਂ ਹੋਇਆ ਸੀ ਕਿ ਉਹ ਮਿਸਰੋਂ ਧੱਕੇ ਗਏ ਸਨ ਅਤੇ ਉੱਥੇ ਠਹਿਰ ਨਾ ਸਕੇ ਨਾ ਆਪਣੇ ਲਈ ਰੋਟੀ ਬਣਾ ਸਕੇ।