Bible Language

Exodus 14:16 (KJV) King James Version

Versions

PAV   ਤੂੰ ਆਪਣਾ ਢਾਂਗਾ ਚੁੱਕ ਅਰ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਰ ਉਸ ਨੂੰ ਦੋ ਭਾਗ ਕਰ ਦੇਹ ਭਈ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ
IRVPA   ਤੂੰ ਆਪਣਾ ਢਾਂਗਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਤੇ ਉਸ ਨੂੰ ਦੋ ਭਾਗ ਕਰ ਦੇ ਕਿ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ।