Bible Language

Exodus 14:27 (KJV) King James Version

Versions

PAV   ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਰ ਪੌਹ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ
IRVPA   ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪਹੁ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ।