Bible Language

Exodus 16:22 (KJV) King James Version

Versions

PAV   ਅਤੇ ਐਉਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਰ ਮੰਡਲੀ ਦੇ ਸਾਰੇ ਸਰਦਾਰ ਆਏ ਅਰ ਮੂਸਾ ਨੂੰ ਦੱਸਿਆ
IRVPA   ਅਤੇ ਇਸ ਤਰ੍ਹਾਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁੱਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਤੇ ਮੰਡਲੀ ਦੇ ਸਾਰੇ ਸਰਦਾਰ ਆਏ ਅਤੇ ਮੂਸਾ ਨੂੰ ਦੱਸਿਆ।