Bible Language

Exodus 16:29 (KJV) King James Version

Versions

PAV   ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਏਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋਹੁੰ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ
IRVPA   ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਇਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਨਿਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ।