Bible Language

Exodus 16:7 (KJV) King James Version

Versions

PAV   ਤੁਸੀਂ ਸਵੇਰ ਨੂੰ ਯਹੋਵਾਹ ਦਾ ਪਰਤਾਪ ਵੇਖੋਗੇ ਕਿਉਂ ਕਿ ਜੋ ਕੁਝ ਤੁਸੀਂ ਯਹੋਵਾਹ ਉੱਤੇ ਕੁੜ੍ਹਦੇ ਹੋ ਉਹ ਸੁਣਦਾ ਹੈ ਅਰ ਅਸੀਂ ਕੀ ਹਾਂ ਜੋ ਤੁਸੀਂ ਸਾਡੇ ਉੱਤੇ ਕੁੜ੍ਹਦੇ ਹੋ?
IRVPA   ਤੁਸੀਂ ਸਵੇਰ ਨੂੰ ਯਹੋਵਾਹ ਦਾ ਪਰਤਾਪ ਵੇਖੋਗੇ ਕਿਉਂਕਿ ਜੋ ਕੁਝ ਤੁਸੀਂ ਯਹੋਵਾਹ ਉੱਤੇ ਕੁੜ੍ਹਦੇ ਹੋ ਉਹ ਸੁਣਦਾ ਹੈ ਅਤੇ ਅਸੀਂ ਕੀ ਹਾਂ ਜੋ ਤੁਸੀਂ ਸਾਡੇ ਉੱਤੇ ਕੁੜ੍ਹਦੇ ਹੋ?