Bible Language

Exodus 29:13 (KJV) King James Version

Versions

PAV   ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉਤਲੀ ਝਿੱਲੀ ਅਰ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜਾ ਉਨ੍ਹਾਂ ਦੇ ਉੱਤੇ ਹੈ ਲੈਕੇ ਜਗਵੇਦੀ ਉੱਤੇ ਸਾੜ ਸੁੱਟੀਂ
IRVPA   ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੇ ਉੱਪਰਲੀ ਝਿੱਲੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜੀ ਉਨ੍ਹਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਸੁੱਟੀਂ