Versions
PAV ਤੂੰ ਉਸ ਵਿੱਚੋਂ ਕੁਝ ਅੱਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਏਹ ਤੁਹਾਡੇ ਲਈ ਅੱਤ ਪਵਿੱਤ੍ਰ ਹੋਵੇ
IRVPA ਤੂੰ ਉਸ ਵਿੱਚੋਂ ਕੁਝ ਬਹੁਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਇਹ ਤੁਹਾਡੇ ਲਈ ਬਹੁਤ ਪਵਿੱਤਰ ਹੋਵੇ।