Bible Language

Exodus 34:15 (KJV) King James Version

Versions

PAV   ਮਤੇ ਤੂੰ ਉਸ ਦੇਸ ਦੇ ਵਸਨੀਕਾਂ ਨਾਲ ਨੇਮ ਬੰਨ੍ਹੇ ਅਤੇ ਜਦ ਓਹ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਰ ਤੂੰ ਉਸ ਦੀ ਬਲੀ ਤੋਂ ਖਾਵੇਂ
IRVPA   ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ