Bible Language

Exodus 34:29 (KJV) King James Version

Versions

PAV   ਤਾਂ ਐਉਂ ਹੋਇਆ ਕਿ ਜਾਂ ਮੂਸਾ ਸੀਨਈ ਪਹਾੜ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਹਾੜ ਤੋਂ ਉਤਰਨ ਦੇ ਸਮੇ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਾਲੂਮ ਨਾ ਹੋਇਆ ਭਈ ਉਸਦੇ ਮੂੰਹ ਦੀ ਖੱਲ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦੀ ਹੈ
IRVPA   {ਮੂਸਾ ਪਰਬਤ ਤੋਂ ਉਤਰਦਾ ਹੈ} PS ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਸੀਨਈ ਪਰਬਤ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਰਬਤ ਤੋਂ ਉਤਰਨ ਦੇ ਸਮੇਂ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਲੂਮ ਨਾ ਹੋਇਆ ਕਿ ਉਸ ਦਾ ਚਿਹਰਾ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦਾ ਹੈ।