Bible Language

Exodus 38:15 (KJV) King James Version

Versions

PAV   ਅਤੇ ਐਉਂ ਦੂਜੇ ਪਾਸੇ ਲਈ ਸੀ ਅਰਥਾਤ ਹਾਤੇ ਦੇ ਫਾਟਕ ਦੀ ਦੋਹੀਂ ਪਾਸੀਂ ਪੰਦਰਾਂ ਪੰਦਰਾਂ ਹੱਥ ਦੀਆਂ ਕਨਾਤਾਂ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ
IRVPA   ਅਤੇ ਇਸ ਤਰ੍ਹਾਂ ਦੂਜੇ ਪਾਸੇ ਲਈ ਸੀ ਅਰਥਾਤ ਵਿਹੜੇ ਦੇ ਫਾਟਕ ਦੇ ਦੋਵੇਂ ਪਾਸੇ ਪੰਦਰਾਂ-ਪੰਦਰਾਂ ਹੱਥ ਦੀਆਂ ਕਨਾਤਾਂ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ।