Bible Language

Exodus 38:21 (KJV) King James Version

Versions

PAV   ਏਹ ਡੇਹਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਹਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ
IRVPA   {ਡੇਰੇ ਦੀਆਂ ਵਸਤੂਆਂ ਦਾ ਵੇਰਵਾ} PS ਇਹ ਡੇਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ।