Bible Language

Exodus 9:23 (KJV) King James Version

Versions

PAV   ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਘੱਲੇ ਅਰ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਰ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ
IRVPA   ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ।