Bible Language

Exodus 9:29 (KJV) King James Version

Versions

PAV   ਤਾਂ ਮੂਸਾ ਨੇ ਉਸ ਨੂੰ ਆਖਿਆ, ਜਿਵੇਂ ਹੀ ਮੈਂ ਨਗਰ ਤੋਂ ਬਾਹਰ ਜਾਵਾਂਗਾ ਮੈਂ ਯਹੋਵਾਹ ਅੱਗੇ ਆਪਣੇ ਹੱਥ ਅੱਡਾਗਾਂ ਤਾਂ ਗਰਜਣਾ ਹਟ ਜਾਵੇਗਾ ਅਰ ਗੜੇ ਫੇਰ ਨਾ ਪੈਣਗੇ ਤਾਂ ਜੋ ਤੁਸੀਂ ਜਾਣੋ ਕਿ ਧਰਤੀ ਯਹੋਵਾਹ ਦੀ ਹੈ
IRVPA   ਤਾਂ ਮੂਸਾ ਨੇ ਉਸ ਨੂੰ ਆਖਿਆ, ਜਿਵੇਂ ਹੀ ਮੈਂ ਨਗਰ ਤੋਂ ਬਾਹਰ ਜਾਂਵਾਂਗਾ ਮੈਂ ਯਹੋਵਾਹ ਅੱਗੇ ਆਪਣੇ ਹੱਥ ਅੱਡਾਂਗਾ ਤਾਂ ਗਰਜ਼ਣਾ ਹਟ ਜਾਵੇਗਾ ਅਤੇ ਗੜੇ ਫੇਰ ਨਾ ਪੈਣਗੇ ਤਾਂ ਜੋ ਤੁਸੀਂ ਜਾਣੋ ਕਿ ਧਰਤੀ ਯਹੋਵਾਹ ਦੀ ਹੈ।