Bible Language

Ezekiel 12:7 (KJV) King James Version

Versions

PAV   ਸੋ ਜਿਵੇਂ ਮੈਨੂੰ ਹੁਕਮ ਹੋਇਆ ਸੀ ਮੈਂ ਤਿਵੇਂ ਕੀਤਾ। ਮੈਂ ਦਿਨ ਵੇਲੇ ਆਪਣਾ ਸਮਾਨ ਕੱਢਿਆ ਜਿਵੇਂ ਦੇਸ ਨਿਕਾਲੇ ਲਈ ਕੱਢਦੇ ਹਨ ਅਤੇ ਸ਼ਾਮ ਵੇਲੇ ਮੈਂ ਆਪਣੇ ਹੱਥ ਨਾਲ ਕੰਧ ਵਿੱਚ ਮੋਰੀ ਕੀਤੀ ਤਾਂ ਮੈਂ ਅਨ੍ਹੇਰੇ ਵਿੱਚ ਉਹ ਨੂੰ ਕੱਢਿਆ ਅਤੇ ਉਨ੍ਹਾਂ ਦੇ ਵੇਖਦਿਆਂ ਹੋਇਆਂ ਮੋਢੇ ਤੇ ਚੁੱਕ ਲਿਆ।।