Bible Language

Ezekiel 13:23 (KJV) King James Version

Versions

PAV   ਏਸ ਲਈ ਅੱਗੋਂ ਲਈ ਨਾ ਤੁਸੀਂ ਫੋਕੀਆਂ ਦਰਿਸ਼ਟਾਂ ਵੇਖੋਗੀਆਂ ਅਤੇ ਨਾ ਅਗੰਮ ਬਾਣੀ ਆਖੋਗੀਆਂ ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ।।