Bible Language

Ezekiel 16:13 (KJV) King James Version

Versions

PAV   ਅਤੇ ਤੂੰ ਸੋਨੇ, ਚਾਂਦੀ ਨਾਲ ਸੁੰਦਰ ਬਣ ਗਈ ਅਤੇ ਤੇਰੇ ਲੀੜੇ ਕਤਾਨੀ, ਰੇਸ਼ਮੀ ਅਤੇ ਕਸੀਦੇ ਕਾਰੀ ਦੇ ਸਨ ਅਤੇ ਤੂੰ ਮੈਦਾ, ਸ਼ਹਿਦ ਤੇ ਤੇਲ ਖਾਂਦੀ ਸੈਂ ਅਤੇ ਤੂੰ ਵੱਡੀ ਸੁੰਦਰ ਸੈਂ ਅਤੇ ਸੁਲੱਖਨੀ ਹੋ ਕੇ ਰਾਣੀ ਬਣ ਗਈ
IRVPA   ਤੂੰ ਸੋਨੇ, ਚਾਂਦੀ ਨਾਲ ਸੁੰਦਰ ਬਣ ਗਈ ਅਤੇ ਤੇਰੇ ਕੱਪੜੇ ਕਤਾਨੀ, ਰੇਸ਼ਮੀ ਅਤੇ ਕਸੀਦਾਕਾਰੀ ਦੇ ਸਨ ਅਤੇ ਤੂੰ ਮੈਦਾ, ਸ਼ਹਿਦ ਤੇ ਤੇਲ ਖਾਂਦੀ ਸੀ। ਤੂੰ ਬਹੁਤ ਸੁੰਦਰ ਸੀ ਅਤੇ ਤੂੰ ਰਾਣੀ ਬਣ ਗਈ।