Bible Language

Ezekiel 16:31 (KJV) King James Version

Versions

PAV   ਇਸ ਲਈ ਕਿ ਤੂੰ ਹਰੇਕ ਸੜਕ ਦੇ ਸਿਰੇ ਤੇ ਆਪਣਾ ਗੁਬੰਜ਼ ਬਣਾਉਂਦੀ ਹੈਂ ਅਤੇ ਹਰੇਕ ਚੌਂਕ ਵਿੱਚ ਆਪਣਾ ਉੱਚਾ ਅਸਥਾਨ ਤਿਆਰ ਕਰਦੀ ਹੈਂ ਅਤੇ ਤੂੰ ਇੱਕ ਕੰਜਰੀ ਵਾਂਗਰ ਨਹੀਂ ਹੈ ਕਿਉਂ ਜੋ ਤੂੰ ਖਰਚੀ ਨੂੰ ਤੁੱਛ ਜਾਣਦੀ ਸੈਂ
IRVPA   ਇਸ ਲਈ ਕਿ ਤੂੰ ਹਰੇਕ ਸੜਕ ਦੇ ਸਿਰੇ ਤੇ ਆਪਣਾ ਗੁੰਬਦ ਬਣਾਉਂਦੀ ਹੈਂ ਅਤੇ ਹਰੇਕ ਚੌਂਕ ਵਿੱਚ ਆਪਣਾ ਉੱਚਾ ਸਥਾਨ ਤਿਆਰ ਕਰਦੀ ਹੈ, ਤੂੰ ਅਸਲ ਵਿੱਚ ਇੱਕ ਵੇਸਵਾ ਨਹੀਂ ਹੈਂ, ਕਿਉਂ ਜੋ ਆਪਣੇ ਕੰਮ ਲਈ ਖਰਚਾ ਨਹੀਂ ਲੈਂਦੀ।