Bible Language

Ezekiel 16:41 (KJV) King James Version

Versions

PAV   ਓਹ ਤੇਰੇ ਘਰਾਂ ਨੂੰ ਅੱਗ ਨਾਲ ਫੂਕ ਦੇਣਗੇ ਅਤੇ ਬਹੁਤ ਸਾਰੀਆਂ ਤੀਵੀਆਂ ਦੀ ਨਿਗਾਹ ਵਿੱਚ ਤੈਨੂੰ ਸਜ਼ਾ ਦੇਣਗੇ ਅਤੇ ਮੈਂ ਤੈਨੂੰ ਵਿਭਚਾਰ ਤੋਂ ਰੋਕ ਦਿਆਂਗਾ ਅਤੇ ਤੂੰ ਫੇਰ ਖਰਚੀ ਨਾ ਦੇਵੇਂਗੀ
IRVPA   ਉਹ ਤੇਰੇ ਘਰਾਂ ਨੂੰ ਅੱਗ ਨਾਲ ਫੂਕ ਦੇਣਗੇ, ਬਹੁਤ ਸਾਰੀਆਂ ਔਰਤਾਂ ਦੀ ਨਿਗਾਹ ਵਿੱਚ ਤੈਨੂੰ ਸਜ਼ਾ ਦੇਣਗੇ, ਮੈਂ ਤੈਨੂੰ ਵਿਭਚਾਰ ਤੋਂ ਰੋਕ ਦਿਆਂਗਾ ਅਤੇ ਤੂੰ ਫੇਰ ਕਿਸੇ ਹੋਰ ਨੂੰ ਖਰਚੀ ਨਾ ਦੇਵੇਂਗੀ।