Bible Language

Ezekiel 16:50 (KJV) King James Version

Versions

PAV   ਓਹ ਹੰਕਾਰਨਾਂ ਸਨ ਅਤੇ ਉਨ੍ਹਾਂ ਨੇ ਮੇਰੇ ਸਾਹਮਣੇ ਘਿਣਾਉਣੇ ਕੰਮ ਕੀਤੇ, ਏਸ ਲਈ ਜਦੋਂ ਮੈਂ ਵੇਖਿਆ ਤਾਂ ਉਨ੍ਹਾਂ ਨੂੰ ਲੈ ਗਿਆ
IRVPA   ਉਹ ਹੰਕਾਰਨਾਂ ਸਨ ਅਤੇ ਉਹਨਾਂ ਨੇ ਮੇਰੇ ਸਾਹਮਣੇ ਘਿਣਾਉਣੇ ਕੰਮ ਕੀਤੇ, ਇਸ ਲਈ ਜਦੋਂ ਮੈਂ ਵੇਖਿਆ ਤਾਂ ਉਹਨਾਂ ਨੂੰ ਦੂਰ ਕਰ ਦਿੱਤਾ।