Bible Language

Ezekiel 16:63 (KJV) King James Version

Versions

PAV   ਤਾਂ ਜੋ ਤੂੰ ਚੇਤੇ ਕਰੇਂ ਅਤੇ ਸ਼ਰਮ ਖਾਵੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸੱਭੋ ਕੁਝ ਜੋ ਤੂੰ ਕੀਤਾ ਹੈ ਮਾਫ ਕਰ ਦਿਆਂ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA   ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ। PE