Versions
PAV ਫੇਰ ਜਦ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਡਿੱਠਾ, ਤਾਂ ਵੇਖੋ, ਤੇਰਾ ਵੇਲਾ ਪ੍ਰੇਮ ਦਾ ਵੇਲਾ ਸੀ। ਸੋ ਮੈਂ ਆਪਣਾ ਪੱਲਾ ਤੇਰੇ ਉੱਤੇ ਵਛਾਇਆ ਅਤੇ ਤੇਰੇ ਨੰਗੇਜ ਨੂੰ ਢੱਕਿਆ, ਹਾਂ ਸੌਂਹ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ, ਪ੍ਰਭੁ ਯਹੋਵਾਹ ਦਾ ਵਾਕ ਹੈ, ਅਤੇ ਤੂੰ ਮੇਰੀ ਹੋ ਗਈ
IRVPA ਫੇਰ ਜਦ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਵੇਖਿਆ, ਤਾਂ ਵੇਖੋ, ਤੇਰੇ ਲਈ ਪ੍ਰੇਮ ਦਾ ਸਮਾਂ ਆ ਗਿਆ ਸੀ। ਇਸ ਲਈ ਮੈਂ ਆਪਣਾ ਕੱਪੜਾ ਤੇਰੇ ਉੱਤੇ ਪਾਇਆ ਅਤੇ ਤੇਰੇ ਨੰਗੇਜ਼ ਨੂੰ ਢੱਕਿਆ, ਹਾਂ, ਸਹੁੰ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ ਅਤੇ ਤੂੰ ਮੇਰੀ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ।