Bible Language

Ezekiel 29:19 (KJV) King James Version

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਮਿਸਰ ਦਾ ਦੇਸ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੂੰ ਦੇ ਦਿਆਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦਾ ਦੇਸ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਦੇ ਦਿਆਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ।