Bible Language

Ezekiel 29:3 (KJV) King James Version

Versions

PAV   ਬੋਲ ਅਤੇ ਤੂੰ ਆਖ, ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ, - ਹੇ ਮਿਸਰ ਦੇ ਰਾਜਾ ਫ਼ਿਰਊਨ ਵੇਖ, ਮੈਂ ਤੇਰੇ ਵਿਰੁੱਧ ਹਾਂ! ਉਸ ਵੱਡੇ ਜਲ ਜੰਤੂ ਦਾ ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ।
IRVPA   ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ।