Bible Language

Ezekiel 30:9 (KJV) King James Version

Versions

PAV   ਉਸ ਦਿਨ ਬਹੁਤ ਸਾਰੇ ਦੂਤ ਜਹਾਜ਼ਾਂ ਵਿੱਚ ਮੇਰੇ ਵੱਲੋਂ ਘੱਲੇ ਜਾਣਗੇ, ਭਈ ਮਨਮੁੱਖ ਕੂਸ਼ੀਆਂ ਨੂੰ ਡਰਾਉਣ, ਅਤੇ ਉਨ੍ਹਾਂ ਨੂੰ ਸਖ਼ਤ ਪੀੜ ਹੋਵੇਗੀ, ਜਿਵੇਂ ਮਿਸਰ ਦੇ ਦਿਨ ਵਿੱਚ, ਕਿਉਂ ਜੋ ਵੇਖ! ਉਹ ਆਉਂਦਾ ਹੈ।।
IRVPA   ਉਸ ਦਿਨ ਬਹੁਤ ਸਾਰੇ ਜਹਾਜ਼ਾਂ ਵਿੱਚ ਮੇਰੇ ਵੱਲੋਂ ਭੇਜੇ ਜਾਣਗੇ, ਭਈ ਮਨਮੁੱਖ ਕੂਸ਼ੀਆਂ ਨੂੰ ਡਰਾਉਣ, ਅਤੇ ਉਹਨਾਂ ਨੂੰ ਸਖ਼ਤ ਪੀੜ ਹੋਵੇਗੀ, ਜਿਵੇਂ ਮਿਸਰ ਦੇ ਦਿਨ ਵਿੱਚ, ਕਿਉਂ ਜੋ ਵੇਖ! ਉਹ ਆਉਂਦਾ ਹੈ।