Bible Language

Ezekiel 38:11 (KJV) King James Version

Versions

PAV   ਅਤੇ ਤੂੰ ਆਖੇਂਗਾ, ਮੈਂ ਬੇਸਫੀਲਿਆਂ ਪਿੰਡਾਂ ਦੇ ਦੇਸ ਤੇ ਹੱਲਾਂ ਕਰਾਂਗਾ। ਮੈਂ ਉਨ੍ਹਾਂ ਤੇ ਹੱਲਾਂ ਕਰਾਂਗਾ ਜਿਹੜੇ ਅਰਾਮ ਤੇ ਬੇਫਿਕਰੀ ਨਾਲ ਵੱਸਦੇ ਹਨ, ਓਹ ਸਾਰੇ ਦੇ ਸਾਰੇ ਜੋ ਬਿਨਾਂ ਕੰਧਾਂ ਦੇ ਵੱਸਦੇ ਹਨ, ਨਾ ਹੀ ਖਾਈਆਂ ਅਤੇ ਨਾ ਦਰਵੱਜੇ ਹਨ
IRVPA   ਤੂੰ ਆਖੇਂਗਾ, ਮੈਂ ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਦੇ ਦੇਸ ਉੱਤੇ ਹਮਲਾ ਕਰਾਂਗਾ। ਮੈਂ ਉਹਨਾਂ ਉੱਤੇ ਹਮਲਾ ਕਰਾਂਗਾ, ਜਿਹੜੇ ਅਰਾਮ ਤੇ ਬੇਫ਼ਿਕਰੀ ਨਾਲ ਵੱਸਦੇ ਹਨ, ਉਹ ਸਾਰੇ ਦੇ ਸਾਰੇ ਜੋ ਬਿਨਾਂ ਕੰਧਾਂ ਦੇ ਵੱਸਦੇ ਹਨ, ਨਾ ਹੀ ਖਾਈਆਂ ਅਤੇ ਨਾ ਦਰਵਾਜ਼ੇ ਹਨ।