Versions
PAV ਅਤੇ ਕੁਰਸੀ ਚੌਦਾਂ ਹੱਥ ਲੰਮੀ ਅਤੇ ਚੌਦਾਂ ਚੌੜੀ ਵਰਗਾਕਾਰ ਅਤੇ ਦੁਆਲੇ ਉਸ ਦਾ ਕੰਢਾ ਅੱਧਾ ਹੱਥ ਅਤੇ ਉਸ ਦੀ ਤਹ ਚੁਫੇਰੇ ਇੱਕ ਹੱਥ ਅਤੇ ਉਸ ਦੀ ਪੌੜੀ ਪੂਰਬ ਵੱਲ ਹੋਵੇਗੀ।।
IRVPA ਕੁਰਸੀ ਚੌਦਾਂ ਹੱਥ ਲੰਮੀ ਅਤੇ ਚੌਦਾਂ ਚੌੜੀ ਵਰਗਾਕਾਰ ਅਤੇ ਦੁਆਲੇ ਉਸ ਦਾ ਕੰਢਾ ਅੱਧਾ ਹੱਥ ਅਤੇ ਉਸ ਦੀ ਤਹਿ ਚੁਫ਼ੇਰੇ ਇੱਕ ਹੱਥ ਅਤੇ ਉਸ ਦੀ ਪੌੜੀ ਪੂਰਬ ਵੱਲ ਹੋਵੇਗੀ। PS