Bible Language

Ezekiel 43:19 (KJV) King James Version

Versions

PAV   ਅਤੇ ਤੂੰ ਲੇਵੀ ਜਾਜਕਾਂ ਨੂੰ ਜਿਹੜੇ ਸਦੋਕ ਦੇ ਵੰਸ ਵਿੱਚੋਂ ਹਨ ਅਤੇ ਜਿਹੜੇ ਮੇਰੀ ਸੇਵਾ ਲਈ ਮੇਰੇ ਨੇੜੇ ਆਉਂਦੇ ਹਨ ਪਾਪ ਦੀ ਬਲੀ ਲਈ ਵੱਛਾ ਦੇਣ, ਪ੍ਰਭੁ ਯਹੋਵਾਹ ਦਾ ਵਾਕ ਹੈ
IRVPA   ਤੂੰ ਲੇਵੀ ਜਾਜਕਾਂ ਲਈ ਜਿਹੜੇ ਸਾਦੋਕ ਦੀ ਵੰਸ਼ ਵਿੱਚੋਂ ਹਨ ਅਤੇ ਜਿਹੜੇ ਮੇਰੀ ਸੇਵਾ ਲਈ ਮੇਰੇ ਨੇੜੇ ਆਉਂਦੇ ਹਨ, ਪਾਪ ਬਲੀ ਲਈ ਵੱਛਾ ਦੇ, ਪ੍ਰਭੂ ਯਹੋਵਾਹ ਦਾ ਵਾਕ ਹੈ।