Bible Language

Ezekiel 43:9 (KJV) King James Version

Versions

PAV   ਸੋ ਹੁਣ ਓਹ ਆਪਣੇ ਵਿਭਚਾਰਾਂ ਨੂੰ ਅਤੇ ਆਪਣੇ ਪਾਤਸ਼ਾਹਾਂ ਦੀਆਂ ਲੋਥਾਂ ਨੂੰ ਮੇਰੇ ਤੋਂ ਦੂਰ ਕਰ ਦੇਣ, ਤਾਂ ਮੈਂ ਸਦਾ ਤੀਕਰ ਉਨ੍ਹਾਂ ਦੇ ਵਿਚਕਾਰ ਵੱਸਾਂਗਾ।।
IRVPA   ਸੋ ਹੁਣ ਉਹ ਆਪਣੇ ਵਿਭਚਾਰਾਂ ਨੂੰ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨੂੰ ਮੇਰੇ ਤੋਂ ਦੂਰ ਕਰ ਦੇਣ, ਤਾਂ ਮੈਂ ਸਦਾ ਤੱਕ ਉਹਨਾਂ ਦੇ ਵਿਚਕਾਰ ਵੱਸਾਂਗਾ।