Bible Language

Ezekiel 45:2 (KJV) King James Version

Versions

PAV   ਉਸ ਵਿੱਚੋਂ ਇੱਕ ਟੋਟਾ ਜਿਸ ਦੀ ਲੰਮਾਈ ਪੰਜ ਸੌ ਅਤੇ ਚੁੜਾਈ ਪੰਜ ਸੌ ਜੋ ਚਾਰੋਂ ਪਾਸੇ ਚੌਰਸ ਹੈ ਪਵਿੱਤ੍ਰ ਅਸਥਾਨ ਲਈ ਹੋਵੇਗੀ ਅਤੇ ਉਹ ਦੀ ਸ਼ਾਮਲਾਤ ਲਈ ਚਾਰੇ ਪਾਸੇ ਪੰਜਾਹ ਪੰਜਾਹ ਹੱਥ ਦੀ ਚੁੜਾਈ ਹੋਵੇਗੀ
IRVPA   ਉਸ ਵਿੱਚੋਂ ਇੱਕ ਟੁੱਕੜਾ ਜਿਸ ਦੀ ਲੰਬਾਈ ਪੰਜ ਸੌ ਅਤੇ ਚੌੜਾਈ ਪੰਜ ਸੌ, ਜੋ ਚਾਰੋਂ ਪਾਸੇ ਚੌਰਸ ਹੈ ਪਵਿੱਤਰ ਸਥਾਨ ਲਈ ਹੋਵੇਗੀ ਅਤੇ ਉਹ ਦੀ ਸ਼ਾਮਲਾਟ ਲਈ ਚਾਰੇ ਪਾਸੇ ਪੰਜਾਹ-ਪੰਜਾਹ ਹੱਥ ਦੀ ਚੌੜਾਈ ਹੋਵੇਗੀ।