Bible Language

Ezekiel 45:8 (KJV) King James Version

Versions

PAV   ਇਸਰਾਏਲ ਦੇ ਵਿੱਚ ਦੇਸ ਵਿੱਚੋਂ ਉਸ ਦਾ ਇਹੀ ਭਾਗ ਹੋਵੇਗਾ ਅਤੇ ਮੇਰੇ ਰਾਜਕੁਮਾਰ ਫੇਰ ਮੇਰੇ ਲੋਕਾਂ ਤੇ ਅਤਿਯਾਚਾਰ ਨਾ ਕਰਨਗੇ ਅਤੇ ਦੇਸ ਨੂੰ ਇਸਰਾਏਲ ਦੇ ਘਰਾਣੇ ਵਿੱਚ ਉਨ੍ਹਾਂ ਦਿਆਂ ਗੋਤਾਂ ਦੇ ਅਨੁਸਾਰ ਵੰਡਣਗੇ।।
IRVPA   ਇਸਰਾਏਲ ਦੇ ਵਿੱਚ ਦੇਸ ਵਿੱਚੋਂ ਉਸ ਦਾ ਇਹੀ ਭਾਗ ਹੋਵੇਗਾ ਅਤੇ ਮੇਰੇ ਰਾਜਕੁਮਾਰ ਫੇਰ ਮੇਰੇ ਲੋਕਾਂ ਤੇ ਅੱਤਿਆਚਾਰ ਨਾ ਕਰਨਗੇ ਅਤੇ ਦੇਸ ਨੂੰ ਇਸਰਾਏਲ ਦੇ ਘਰਾਣੇ ਵਿੱਚ ਉਹਨਾਂ ਦੇ ਗੋਤਾਂ ਦੇ ਅਨੁਸਾਰ ਵੰਡਣਗੇ। PS