Bible Language

Ezekiel 46:21 (KJV) King James Version

Versions

PAV   ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚੌਂਹ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ
IRVPA   ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚਾਰਾਂ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ।