Bible Language

Ezra 5:11 (KJV) King James Version

Versions

PAV   ਓਹਨਾਂ ਨੇ ਸਾਨੂੰ ਇਉਂ ਉੱਤਰ ਦਿੱਤਾ ਭਈ ਅਸੀਂ ਧਰਤੀ ਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ ਅਤੇ ਉਹੋ ਭਵਨ ਬਣਾਉਂਦੇ ਹਾਂ ਜਿਸ ਨੂੰ ਬਣਿਆਂ ਬਹੁਤ ਵਰਹੇ ਹੋਏ ਅਤੇ ਜਿਸ ਨੂੰ ਇਸਰਾਏਲ ਦੇ ਇੱਕ ਵੱਡੇ ਪਾਤਸ਼ਾਹ ਨੇ ਬਣਾਇਆ ਤੇ ਪੂਰਾ ਕੀਤਾ ਸੀ
IRVPA   ਉਹਨਾਂ ਨੇ ਸਾਨੂੰ ਇਹ ਉੱਤਰ ਦਿੱਤਾ ਕਿ ਅਸੀਂ ਅਕਾਸ਼ ਅਤੇ ਧਰਤੀ ਦੇ ਪਰਮੇਸ਼ੁਰ ਦੇ ਦਾਸ ਹਾਂ, ਅਤੇ ਉਸੇ ਭਵਨ ਨੂੰ ਬਣਾਉਂਦੇ ਹਾਂ, ਜਿਸ ਨੂੰ ਬਹੁਤ ਸਾਲ ਪਹਿਲਾਂ ਇਸਰਾਏਲ ਦੇ ਇੱਕ ਵੱਡੇ ਰਾਜਾ ਨੇ ਬਣਾਇਆ ਤੇ ਪੂਰਾ ਕੀਤਾ ਸੀ।