Bible Language

Ezra 6:6 (KJV) King James Version

Versions

PAV   ਏਸ ਲਈ ਹੇ ਦਰਿਆਓ ਪਾਰ ਦੇ ਹਾਕਮ ਤਤਨਈ ਅਰ ਸ਼ਥਰ-ਬੋਜ਼ਨਈ ਅਰ ਤੁਹਾਡੇ ਅਫਰਸਕਾਈ ਸਾਥੀਓ ਜੋ ਦਰਿਆਓਂ ਪਾਰ ਹਨ ਤੁਸੀਂ ਓਥੋਂ ਪਰ੍ਹੇ ਰਹੋ
IRVPA   {ਰਾਜੇ ਦਾਰਾ ਦਾ ਹੁਕਮ} PS “ਇਸ ਲਈ ਹੇ ਦਰਿਆ ਪਾਰ ਦੇ ਹਾਕਮ ਤਤਨਈ! ਹੇ ਸਥਰ-ਬੋਜ਼ਨਈ! ਤੁਸੀਂ ਆਪਣੇ ਅਫਰਸਕਾਈ ਸਾਥੀਆਂ ਨਾਲ ਜੋ ਦਰਿਆ ਦੇ ਪਾਰ ਹਨ, ਉੱਥੋਂ ਦੂਰ ਰਹੋ।