Bible Language

Ezra 7:17 (KJV) King James Version

Versions

PAV   ਸੋ ਉਸ ਪੈਸੇ ਨਾਲ ਤੂੰ ਬੜਾ ਉੱਦਮ ਕਰਕੇ ਵਹਿੜੇ ਤੇ ਛੱਤ੍ਰੇ ਤੇ ਲੇਲੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਸਣੇ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਵਿੱਚ ਹੈ ਚੜ੍ਹਾਵੀਂ
IRVPA   ਅਤੇ ਉਸ ਪੈਸੇ ਨਾਲ ਤੂੰ ਫੁਰਤੀ ਕਰਕੇ ਵਹਿੜੇ ਤੇ ਭੇਡੂ ਤੇ ਲੇਲੇ ਅਤੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਦੇ ਭਵਨ ਵਿੱਚ ਹੈ ਚੜ੍ਹਾਈਂ