Bible Language

Ezra 7:27 (KJV) King James Version

Versions

PAV   ਯਹੋਵਾਹ ਸਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਹ ਨੇ ਏਹੋ ਜਿਹੀ ਗੱਲ ਪਾਤਸ਼ਾਹ ਦੇ ਮਨ ਵਿੱਚ ਪਾਈ ਭਈ ਉਹ ਯਹੋਵਾਹ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ ਸਵਾਰੇ
IRVPA   {ਅਜ਼ਰਾ ਦੁਆਰਾ ਪਰਮੇਸ਼ੁਰ ਦੀ ਉਸਤਤ} PS ਧੰਨ ਹੈ ਯਹੋਵਾਹ! ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਜਿਸ ਨੇ ਇਹੋ ਜਿਹੀ ਗੱਲ ਰਾਜਾ ਦੇ ਮਨ ਵਿੱਚ ਪਾਈ ਕਿ ਉਹ ਯਹੋਵਾਹ ਦੇ ਭਵਨ ਦਾ ਸਤਿਕਾਰ § ਸਵਾਰੇ ਕਰੇ ਜੋ ਯਰੂਸ਼ਲਮ ਵਿੱਚ ਹੈ।