Bible Language

Ezra 8:17 (KJV) King James Version

Versions

PAV   ਅਤੇ ਮੈਂ ਓਹਨਾਂ ਨੂੰ ਇੱਦੋ ਮੁਖੀਏ ਕੋਲ ਕਾਸਿਫਯਾ ਨਾਮੀ ਇੱਕ ਥਾਂ ਨੂੰ ਘੱਲਿਆ ਅਤੇ ਜੋ ਕੁਝ ਓਹਨਾਂ ਨੇ ਇੱਦੋ ਤੇ ਉਹ ਦੇ ਭਰਾਵਾਂ ਨਥੀਨੀਮੀਆਂ ਨੂੰ ਕਾਸਿਫਯਾ ਨਾਮੇ ਥਾਂ ਵਿੱਚ ਆਖਣਾ ਸੀ ਦੱਸ ਦਿੱਤਾ ਭਈ ਓਹ ਸਾਡੇ ਪਰਮੇਸ਼ੁਰ ਦੇ ਭਵਨ ਦੇ ਲਈ ਸੇਵਾਦਾਰਾਂ ਨੂੰ ਸਾਡੇ ਕੋਲ ਲੈ ਆਉਣ
IRVPA   ਅਤੇ ਮੈਂ ਉਨ੍ਹਾਂ ਨੂੰ ਇੱਦੋ ਕੋਲ ਜੋ ਕਾਸਿਫ਼ਯਾ ਨਾਮਕ ਸਥਾਨ ਦਾ ਪ੍ਰਧਾਨ ਸੀ, ਭੇਜ ਦਿੱਤਾ ਅਤੇ ਜੋ ਕੁਝ ਉਹਨਾਂ ਨੇ ਇੱਦੋ ਅਤੇ ਉਸ ਦੇ ਭਰਾ ਨਥੀਨੀਮੀਆਂ ਨੂੰ ਕਾਸਿਫ਼ਯਾ ਨਾਮਕ ਸਥਾਨ ਵਿੱਚ ਕਹਿਣਾ ਸੀ, ਸਮਝਾ ਦਿੱਤਾ ਤਾਂ ਜੋ ਉਹ ਸਾਡੇ ਪਰਮੇਸ਼ੁਰ ਦੇ ਭਵਨ ਦੇ ਲਈ ਸੇਵਾਦਾਰਾਂ ਨੂੰ ਸਾਡੇ ਕੋਲ ਲੈ ਆਉਣ।