Bible Language

Ezra 8:35 (KJV) King James Version

Versions

PAV   ਅਸੀਰੀ ਤੋਂ ਮੁੜਿਆਂ ਹੋਇਆਂ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਹੋਮ ਬਲੀਆਂ ਚੜ੍ਹਾਈਆਂ। ਸਾਰੇ ਇਸਰਾਏਲ ਦੇ ਲਈ ਬਾਰਾਂ ਵਹਿੜੇ ਤੇ ਛਿਆਨਵੇ ਛੱਤ੍ਰੇ ਤੇ ਸਤੱਤਰ ਲੇਲੇ ਅਤੇ ਪਾਪ ਬਲੀ ਦੇ ਲਈ ਬਾਰਾਂ ਬੱਕਰੇ। ਇਹ ਸਭ ਪਰਮੇਸ਼ੁਰ ਦੇ ਲਈ ਹੋਮਬਲੀ ਸੀ
IRVPA   ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਹੋਮ ਬਲੀਆਂ ਚੜ੍ਹਾਈਆਂ। ਸਾਰੇ ਇਸਰਾਏਲ ਦੇ ਲਈ ਬਾਰਾਂ ਵਹਿੜੇ, ਛਿਆਨਵੇਂ ਭੇਡੂ, ਸਤੱਤਰ ਲੇਲੇ ਅਤੇ ਪਾਪ ਬਲੀ ਦੇ ਲਈ ਬਾਰਾਂ ਬੱਕਰੇ, ਇਹ ਸਭ ਪਰਮੇਸ਼ੁਰ ਦੇ ਲਈ ਹੋਮ ਬਲੀ ਸਨ।