Bible Language

Galatians 6:8 (KJV) King James Version

Versions

PAV   ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰੋਂ ਬਿਨਾਸ ਨੂੰ ਵੱਢੇਗਾ ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਨੂੰ ਵੱਢੇਗਾ
ERVPA   ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੇ ਆਤਮੇ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੇ ਆਤਮੇ ਪਾਸੋਂ ਸਦੀਵੀ ਜੀਵਨ ਪ੍ਰਾਪਤ ਕਰੇਗਾ।
IRVPA   ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।