Bible Language

Genesis 13:10 (KJV) King James Version

Versions

PAV   ਸੋ ਲੂਤ ਨੇ ਆਪਣੀਆਂ ਅੱਖਾਂ ਚੁੱਕਕੇ ਯਰਦਨ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਮੈਦਾਨ ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਰ ਅਮੂਰਾਹ ਨੂੰ ਨਾਸ਼ ਕੀਤਾ ਚੰਗਾ ਤਰ ਸੀ, ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਅਥਵਾ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ ਵਰਗਾ ਸੀ
IRVPA   ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ।