Bible Language

Genesis 14:10 (KJV) King James Version

Versions

PAV   ਸਿੱਦੀਮ ਦੀ ਦੂਣ ਵਿੱਚ ਚਿੱਕੜ ਦੇ ਟੋਏ ਹੀ ਟੋਏ ਸਨ ਅਤੇ ਸਦੂਮ ਅਰ ਅਮੂਰਾਹ ਦੇ ਰਾਜੇ ਭੱਜੇ ਅਤੇ ਉੱਥੇ ਹੀ ਡਿੱਗ ਪਏ ਅਤੇ ਜਿਹੜੇ ਬਚ ਰਹੇ ਸੋ ਪਹਾੜ ਨੂੰ ਭੱਜੇ
IRVPA   ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ।