Bible Language

Genesis 14:2 (KJV) King James Version

Versions

PAV   ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ ਅਰ ਅਮੂਰਾਹ ਦੇ ਰਾਜਾ ਬਿਰਸਾ ਅਰ ਅਦਮਾਹ ਦੇ ਰਾਜਾ ਸਿਨਾਬ ਅਰ ਸਬੋਈਮ ਦੇ ਰਾਜਾ ਸਮੇਬਰ ਅਰ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਜੁੱਧ ਕੀਤਾ
IRVPA   ਕਿ ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ, ਅਮੂਰਾਹ ਦੇ ਰਾਜਾ ਬਿਰਸਾ, ਅਦਮਾਹ ਦੇ ਰਾਜਾ ਸਿਨਾਬ, ਸਬੋਈਮ ਦੇ ਰਾਜਾ ਸਮੇਬਰ ਅਤੇ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਯੁੱਧ ਕੀਤਾ।