Bible Language

Genesis 14:21 (KJV) King James Version

Versions

PAV   ਅਤੇ ਸਦੂਮ ਦੇ ਰਾਜਾ ਨੇ ਅਬਰਾਮ ਨੂੰ ਆਖਿਆ, ਇਨ੍ਹਾਂ ਜੀਵਾਂ ਨੂੰ ਮੈਨੂੰ ਦੇਹ ਪਰ ਮਾਲ ਧਨ ਆਪ ਰੱਖ ਲੈ
IRVPA   ਤਦ ਸਦੂਮ ਦੇ ਰਾਜਾ ਨੇ ਅਬਰਾਮ ਨੂੰ ਆਖਿਆ, ਇਹ ਮਾਲ-ਡੰਗਰ ਤਾਂ ਮੈਨੂੰ ਦੇ, ਪਰ ਮਾਲ-ਧਨ ਆਪ ਰੱਖ ਲੈ।