Bible Language

Genesis 15:3 (KJV) King James Version

Versions

PAV   ਨਾਲੇ ਅਬਰਾਮ ਨੇ ਆਖਿਆ ਵੇਖ ਤੈਂ ਮੈਨੂੰ ਕੋਈ ਅੰਸ ਨਾ ਦਿੱਤੀ ਅਰ ਵੇਖ ਮੇਰਾ ਘਰਜੰਮ ਮੇਰਾ ਵਾਰਿਸ ਹੋਵੇਗਾ
IRVPA   ਅਬਰਾਮ ਨੇ ਆਖਿਆ ਵੇਖ ਤੂੰ ਮੈਨੂੰ ਕੋਈ ਅੰਸ ਨਹੀਂ ਦਿੱਤੀ ਅਤੇ ਵੇਖ ਮੇਰੇ ਘਰਾਣੇ ਵਿੱਚ ਜੰਮਿਆ ਮੇਰਾ ਵਾਰਿਸ ਹੋਵੇਗਾ।