Bible Language

Genesis 16:11 (KJV) King James Version

Versions

PAV   ਨਾਲੇ ਹੀ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ ਵੇਖ ਤੂੰ ਗਰਭਣੀ ਹੈਂ ਅਰ ਪੁੱਤ੍ਰ ਜਣੇਗੀ। ਉਹ ਦਾ ਨਾਉਂ ਇਸਮਾਏਲ ਰੱਖੀ ਕਿਉਂਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ
IRVPA   ਅਤੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਵੇਖ, ਤੂੰ ਗਰਭਵਤੀ ਹੈਂ ਅਤੇ ਪੁੱਤਰ ਜਣੇਂਗੀ। ਤੂੰ ਉਸ ਦਾ ਨਾਮ ਇਸਮਾਏਲ * ਪਰਮੇਸ਼ੁਰ ਸੁਣਦਾ ਹੈ ਰੱਖੀਂ ਕਿਉਂ ਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ।