Bible Language

Genesis 17:13 (KJV) King James Version

Versions

PAV   ਤੇਰੇ ਘਰਜੰਮ ਦੀ ਚਾਂਦੀ ਨਾਲ ਲਏ ਹੋਏ ਦੀ ਸੁੰਨਤ ਜ਼ਰੂਰ ਕੀਤੀ ਜਾਵੇ ਸੋ ਮੇਰਾ ਨੇਮ ਤੁਹਾਡੇ ਮਾਸ ਵਿੱਚ ਇੱਕ ਅਨੰਤ ਨੇਮ ਹੋਵੇਗਾ
IRVPA   ਜੋ ਤੇਰੇ ਘਰਾਣੇ ਵਿੱਚ ਪੈਦਾ ਹੋਵੇ ਅਤੇ ਚਾਂਦੀ ਨਾਲ ਮੁੱਲ ਲਏ ਹੋਣ, ਉਨ੍ਹਾਂ ਦੀ ਸੁੰਨਤ ਜ਼ਰੂਰ ਕੀਤੀ ਜਾਵੇ। ਇਸ ਤਰ੍ਹਾਂ ਮੇਰਾ ਨੇਮ ਜਿਸ ਦਾ ਨਿਸ਼ਾਨ ਤੁਹਾਡੇ ਸਰੀਰ ਵਿੱਚ ਹੋਵੇਗਾ ਉਹ ਇੱਕ ਅਨੰਤ ਨੇਮ ਹੋਵੇਗਾ।