Bible Language

Genesis 17:17 (KJV) King James Version

Versions

PAV   ਤਾਂ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਪਰ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਵਰਿਹਾਂ ਦੇ ਜਨ ਤੋਂ ਪੁੱਤ੍ਰ ਹੋਊਗਾ? ਅਰ ਸਾਰਾਹ ਜੋ ਨੱਵੇਂ ਵਰਿਹਾਂ ਦੀ ਹੈ ਪੁੱਤ੍ਰ ਜਣੇਗੀ?
IRVPA   ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ?