Bible Language

Genesis 17:6 (KJV) King James Version

Versions

PAV   ਅਤੇ ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ ਅਰ ਮੈਂ ਤੈਥੋਂ ਕੌਮਾਂ ਬਣਾਵਾਂਗਾ ਅਰ ਤੈਥੋਂ ਰਾਜੇ ਨਿੱਕਲਣਗੇ
IRVPA   ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ।