Bible Language

Genesis 19:22 (KJV) King James Version

Versions

PAV   ਛੇਤੀ ਕਰ ਉੱਥੇ ਨੂੰ ਭੱਜ ਕਿਉਂਕਿ ਮੈਂ ਕੁਝ ਨਹੀਂ ਕਰ ਸਕਦਾ ਜਦ ਤਕ ਤੂੰ ਉੱਥੇ ਨਾ ਜਾਵੇ। ਏਸ ਲਈ ਉਸ ਨਗਰ ਦਾ ਨਾਉਂ ਸੋਆਰ ਰੱਖਿਆ ਗਿਆ
IRVPA   ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁਝ ਨਹੀਂ ਕਰ ਸਕਦਾ। ਇਸ ਕਾਰਨ ਉਸ ਨਗਰ ਦਾ ਨਾਮ ਸੋਆਰ * ਛੋਟੀ ਥਾਂ ਰੱਖਿਆ ਗਿਆ। PS